ਚੰਡੀਗੜ੍ਹ, 17 ਅਪ੍ਰੈਲ 2020 - ਪੰਜਾਬ ਸ਼ੁੱਕਰਵਾਰ ਨੂੰ 14 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਜਦੋਂ ਕਿ ਸੂਬੇ 'ਚ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 211 ਹੋ ਗਈ ਹੈ। ਉੱਥੇ ਹੀ 664 ਸ਼ੱਕੀ ਰਿਪੋਰਟਾਂ ਦੀ ਉਡੀਕ ਕੀਤੀ ਜਾ ਰਹੀ ਹੈ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
17-04-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
17-04-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ
17.4.2020 ਨੂੰ ਕੇਸ:
- ਆਕਸੀਜਨ ’ਤੇ ਰੱਖੇ ਮਰੀਜ਼ਾਂ ਦੀ ਗਿਣਤੀ- 01
- ਆਈਸੀਯੂ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ -00
- ਵੈਂਟੀਲੇਟਰ ’ਤੇ ਮਰੀਜ਼ਾਂ ਦੀ ਗਿਣਤੀ- 01
- ਠੀਕ ਹੋਏ ਮਰੀਜ਼ਾਂ ਦੀ ਗਿਣਤੀ -02 (1 ਹੁਸ਼ਿਆਰਪੁਰ)
- ਮੌਤਾਂ ਦੀ ਗਿਣਤੀ-00
2.ਪੁਸ਼ਟੀ ਹੋਏ ਕੇਸਾਂ ਦੀ ਗਿਣਤੀ