← ਪਿਛੇ ਪਰਤੋ
ਪਟਿਆਲਾ, 18 ਅਪ੍ਰੈਲ 2020 - ਅੱਜ ਮਿਤੀ 18 ਅਪ੍ਰੈਲ ਨੂੰ ਕੋਵਿਡ-19 ਦੀ ਪਟਿਆਲਾ ਜ਼ਿਲ੍ਹੇ ’ਚ ਸਥਿਤੀ ਬਾਰੇ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਪਿਛਲੇ ਦਿਨੀਂ ਲਏ ਸੈਂਪਲਾਂ ਦੀ ਆਈ ਰਿਪੋਰਟ ’ਚ ਅੱਜ 15 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ’ਚ ਪਹਿਲਾਂ 11 ਕੋਰੋਨਾ ਵਾਇਰਸ ਪਾਜ਼ੀਟਿਵ ਮਰੀਜ਼ਾਂ ਦੇ ਕੇਸ ਸਨ ਤੇ ਹੁਣ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਪਾਜ਼ੀਟਿਵ ਦੀ ਗਿਣਤੀ 26 ਹੋ ਗਈ ਹੈ। ਇਨ੍ਹਾਂ ਵਿਚੋਂ 6 ਰਾਜਪੁਰਾ ਵਿਚੋਂ ਹਨ .
Total Responses : 265