ਚੰਡੀਗੜ੍ਹ, 18 ਅਪ੍ਰੈਲ 2020 - ਇਕ ਦਿਨ ਵਿਚ ਹੀ ਪੰਜਾਬ ਵਿਚ 23 ਨਵੇਂ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਪਾਜ਼ੀਟਿਵ ਕੇਸਾਂ ਦੀ ਗਿਣਤੀ 234 ਹੋ ਗਈ ਹੈ। ਇਨ੍ਹਾਂ 23 ਨਵੇਂ ਕੇਸਾਂ ਵਿਚੋਂ 15 ਕੇਸ ਜ਼ਿਲ੍ਹਾ ਪਟਿਆਲਾ ਤੋਂ ਸਾਹਮਣੇ ਆਏ ਹਨ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
18-04-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
18-04-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ
18.4.2020 ਨੂੰ ਕੇਸ:
- ਆਕਸੀਜਨ ’ਤੇ ਰੱਖੇ ਮਰੀਜ਼ਾਂ ਦੀ ਗਿਣਤੀ- 00
- ਆਈਸੀਯੂ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ -00
- ਵੈਂਟੀਲੇਟਰ ’ਤੇ ਮਰੀਜ਼ਾਂ ਦੀ ਗਿਣਤੀ- 00
- ਠੀਕ ਹੋਏ ਮਰੀਜ਼ਾਂ ਦੀ ਗਿਣਤੀ -01 ( ਐਸ.ਬੀ.ਐਸ. ਨਗਰ )
- ਮੌਤਾਂ ਦੀ ਗਿਣਤੀ-02 (ਲੁਧਿਆਣਾ)
2.ਪੁਸ਼ਟੀ ਹੋਏ ਕੇਸਾਂ ਦੀ ਗਿਣਤੀ
* ਮਰੀਜ਼ ਗੁਰਦਾਸਪੁਰ ਦਾ ਸੀ ਤੇ ਹੁਣ ਉਹ ਲੁਧਿਆਣਾ ਵਿਖੇ ਰਹਿ ਰਿਹਾ ਸੀ।