ਚੰਡੀਗੜ੍ਹ, 19 ਅਪ੍ਰੈਲ, 2020: ਅੱਜ ਪੰਜਾਬ 'ਚ ਨਵੇਂ ਦਸ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ 'ਚੋਂ 6 ਜਲੰਧਰ ਅਤੇ 4 ਐਸ ਏ ਐਸ ਨਗਰ ਦੇ ਪਾਜ਼ੀਟਿਵ ਕੇਸ ਹਨ। ਜਦੋਂ ਕਿ ਅਜੇ ਵੀ 414 ਰਿਪੋਰਟਾਂ ਦੀ ਉਡੀਕ ਕੀਤੀ ਜਾ ਰਹੀ ਹੈ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
19-04-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
19-04-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ-10
19.4.2020 ਨੂੰ ਕੇਸ:
- ਆਕਸੀਜਨ ’ਤੇ ਰੱਖੇ ਮਰੀਜ਼ਾਂ ਦੀ ਗਿਣਤੀ- 00
- ਆਈਸੀਯੂ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ -00
- ਵੈਂਟੀਲੇਟਰ ’ਤੇ ਮਰੀਜ਼ਾਂ ਦੀ ਗਿਣਤੀ- 00
- ਠੀਕ ਹੋਏ ਮਰੀਜ਼ਾਂ ਦੀ ਗਿਣਤੀ -06 (ਬਰਨਾਲਾ, ਫਰੀਦਕੋਟ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਤੋਂ ਇਕ-ਇਕ ਅਤੇ ਐਸ.ਏ.ਐਸ ਨਗਰ ਤੋਂ 2)
- ਮੌਤਾਂ ਦੀ ਗਿਣਤੀ-00
2.ਪੁਸ਼ਟੀ ਹੋਏ ਕੇਸਾਂ ਦੀ ਗਿਣਤੀ