← ਪਿਛੇ ਪਰਤੋ
ਤਰਤਾਰਨ : ਫਿਰ ਆਏ ਸੈਂਪਲ ਨੈਗੇਟਿਵ ਤਰਨਤਾਰਨ, 22 ਅਪ੍ਰੈਲ, 2020 : ਤਰਨਤਾਰਨ ਜ਼ਿਲ•ੇ ਵਿਚ ਕੋਰੋਨਾਵਾਇਰਸ ਦੇ ਪਸਾਰ ਤੋਂ ਹਾਲੇ ਤੱਕ ਬਚਾਅ ਹੈ। ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ ਕੇ ਬੀ ਐਸ ਸਿੱਧੂ ਨੇ ਇਕ ਟਵੀਟ ਰਾਹੀਂ ਦੱਸਿਆ ਕਿ ਜ਼ਿਲ•ੇ ਵਿਚ 59 ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈ ਕੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਭੇਜੇ ਗਏ ਸਨ ਜਿਹਨਾਂ ਵਿਚੋਂ 57 ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ 2 ਦੀ ਰਿਪੋਰਟ ਆਉਣੀ ਬਾਕੀ ਹੈ। ਇਸ ਤੋਂ ਪਹਿਲਾਂ 35 ਸ਼ੱਕੀ ਮਰੀਜ਼ਾਂ ਦੇ ਸੈਂਪਲ ਨੈਗੇਟਿਵ ਆ ਚੁੱਕੇ ਹਨ।
Total Responses : 265