ਚੰਡੀਗੜ੍ਹ, 22 ਅਪ੍ਰੈਲ, 2020: ਪੰਜਾਬ ਵਿੱਚ ਬੁੱਧਵਾਰ ਨੂੰ ਸ਼ਾਮ 6 ਵਜੇ ਤੱਕ 6 ਵਿਅਕਤੀਆਂ ਦੀਆਂ ਰਿਪੋਰਟਾਂ ਕੋਰੋਨਾ ਵਾਇਰਸ ਪਾਜ਼ੀਟਿਵ ਆਈਆਂ ਹਨ। ਪੰਜ ਕੇਸ ਜਲੰਧਰ ਦੇ ਹਨ ਅਤੇ ਇਕ ਕਪੂਰਥਲਾ ਦਾ ਹੈ। ਜਦੋਂ ਕਿ 530 ਸੈਂਪਲਾਂ ਦੀਆਂ ਰਿਪੋਰਟਾਂ ਦਾ ਇੰਤਜਾਰ ਹੈ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
22-04-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
22-04-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ-6
22.4.2020 ਨੂੰ ਕੇਸ:
- ਆਕਸੀਜਨ ’ਤੇ ਰੱਖੇ ਮਰੀਜ਼ਾਂ ਦੀ ਗਿਣਤੀ- 00
- ਆਈਸੀਯੂ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ -00
- ਵੈਂਟੀਲੇਟਰ ’ਤੇ ਮਰੀਜ਼ਾਂ ਦੀ ਗਿਣਤੀ- 00
- ਠੀਕ ਹੋਏ ਮਰੀਜ਼ਾਂ ਦੀ ਗਿਣਤੀ -2 (ਲੁਧਿਆਣਾ ਤੋਂ 1, ਐਸ.ਬੀ.ਐਸ. ਨਗਰ ਤੋਂ 1)
- ਮੌਤਾਂ ਦੀ ਗਿਣਤੀ-00
2.ਪੁਸ਼ਟੀ ਹੋਏ ਕੇਸਾਂ ਦੀ ਗਿਣਤੀ