← ਪਿਛੇ ਪਰਤੋ
ਚੰਡੀਗੜ੍ਹ, 25 ਅਪ੍ਰੈਲ 2020 - ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਚੰਡੀਗੜ੍ਹ 'ਚ 3 ਮਈ ਤੱਕ ਗੈਰ ਜ਼ਰੂਰੀ ਸਾਮਾਨ ਵਾਲੀਆਂ ਦੁਕਾਨਾਂ ਨਹੀਂ ਖੁੱਲ੍ਹਣਗੀਆਂ ਅਤੇ ਨਾ ਗ੍ਰਹਿ ਮੰਤਰਾਲੇ ਦਾ ਹੁਕਮ ਚੰਡੀਗੜ੍ਹ 'ਚ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਕੰਟੇਨਮੈਂਟ ਜ਼ੋਨ 'ਚ ਹੋਣ ਕਾਰਨ ਇੱਥੇ ਦੁਕਾਨਾਂ ਖੋਲ੍ਹਣ ਲਈ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
Total Responses : 266