← ਪਿਛੇ ਪਰਤੋ
ਚੰਡੀਗੜ੍ਹ, 26 ਅਪ੍ਰੈਲ 2020 - ਇਸ ਸਮੇਂ ਪੰਜਾਬ 'ਚ ਕੋਰੋਨਾ ਦੇ ਮਰੀਜ਼ ਦਿਨੋਂ ਦਿਨ ਵਧਦੇ ਹੀ ਜਾ ਰਹੇ ਹਨ ਅਜਿਹੇ 'ਚ ਡਾਕਟਰਾਂ ਅਤੇ ਹੋਰ ਸਟਾਫ ਵੱਲੋਂ ਪੀਪੀਈ ਕਿੱਟਾਂ 'ਤੇ ਸਵਾਲ ਚੁੱਕੇ ਗਏ ਸਨ ਅਤੇ ਕਿਹਾ ਗਿਆ ਸੀ ਕਿ ਪੀਪੀਈ ਕਿੱਟਾਂ ਘਟੀਆ ਦਰਜੇ ਦੀਆਂ ਹਨ। ਜਦੋਂ ਇਹ ਮਾਮਲਾ ਕੈਬਨਿਟ ਮੰਤਰੀ ਓਪੀ ਸੋਨੀ ਦੇ ਧਿਆਨ 'ਚ ਆਇਆ ਤਾਂ ਉਨ੍ਹਾਂ ਵੱਲੋਂ ਤੁਰੰਤ ਇਸ ਮਾਮਲੇ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ।
Total Responses : 265