← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਨਵੀ ਦਿੱਲੀ/ਅੰਮ੍ਰਿਤਸਰ, 28 ਅਪ੍ਰੈਲ 2020 - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਟਵੀਟਰ ਅਕਾਊਂਟ 'ਤੇ ਦਿੱਲੀ ਪੁਲਿਸ ਅਤੇ ਗੁਰਦੁਆਰਿਆਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਇਸ ਸੰਕਟ ਦੇ ਸਮੇਂ 'ਚ ਗੁਰਦੁਆਰੇ ਅਤੇ ਦਿੱਲੀ ਪੁਲਿਸ ਜੋ ਕਾਰਜ ਕਰ ਰਹੀ ਹੈ ਉਹ ਪ੍ਰਸ਼ੰਸਾ ਦੇ ਯੋਗ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਅਕਸਰ ਆਪਣੇ ਸੋਸ਼ਲ ਮੀਡੀਆ ਅਕਾਉਟ 'ਤੇ ਕੋਰੋਨਾ ਦੇ ਖ਼ਿਲਾਫ਼ ਜੰਗ ਲੜਨ ਵਾਲੇ ਲੋਕਾਂ ਦੀਆਂ ਪ੍ਰੇਰਨਾ ਦਾਇਕ ਜਾਣਕਾਰੀਆਂ ਸਾਂਝੀ ਕਰਦੇ ਰਹਿੰਦੇ ਹਨ।
Total Responses : 266