← ਪਿਛੇ ਪਰਤੋ
ਰਜਨੀਸ਼ ਸਰੀਨ
ਨਵਾਂਸ਼ਹਿਰ, 29 ਅਪਰੈਲ 2020 - ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਨੇ ਸੂਚਿਤ ਕੀਤਾ ਹੈ ਕਿ ਵੀਰਵਾਰ ਨੂੰ ਜ਼ਿਲ੍ਹੇ ਵਿੱਚ ਕਰਫ਼ਿਊ ਵਿੱਚ ਕੋਈ ਢਿੱਲ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਫ਼ਿਊ ਵਿੱਚ ਐਲਾਨੀਆਂ ਗਈਆਂ ਛੋਟਾਂ ਬਾਰੇ ਜ਼ਿਲ੍ਹਾ ਸ਼ਹਦਿ ਭਗਤ ਸਿੰਘ ਨਗਰ ਬਾਰੇ ਹਾਲਾਂ ਕੋਈ ਅੰਤਮ ਫ਼ੈਸਲਾ ਨਹੀਂ ਹੋ ਪਾਇਆ ਹੈ, ਜਿਸ ਕਾਰਨ ਵੀਰਵਾਰ ਨੂੰ ਜ਼ਿਲ੍ਹੇ ਵਿੱਚ ਕੋਈ ਕਰਫ਼ਿਊ ਛੋਟ ਨਹੀਂ ਹੋਵੇਗੀ।
Total Responses : 266