← ਪਿਛੇ ਪਰਤੋ
ਗਿਆਨ ਸਿੰਘ
ਮੋਗਾ, 29 ਅਪ੍ਰੈਲ 2020 - ਮੁੱਖ ਮੰਤਰੀ ਕੈਪਟਨ ਅਮਰਿੰਦਰ ਸੰਘ ਵੱਲੋਂ ਕਰਫ਼ਿਊ ਦੌਰਾਨ ਸਵੇਰੇ 7 ਵਜੇ ਤੋਂ 11 ਵਜੇ ਤੱਕ ਦੁਕਾਨਾਂ ਖੋਲ੍ਹਣ ਦੇ ਐਲਾਨ ਤੋਂ ਕੋਰੋਨਾ ਪਾਜ਼ੀਟਿਵ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਮੋਗਾ ਦੇ ਡੀਸੀ ਮੋਗਾ ਵੱਲੋਂ ਕਰਫ਼ਿਊ ਦੌਰਾਨ ਕੱਲ੍ਹ ਨੂੰ ਕੋਈ ਛੋਟ ਨਾ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ। ਕਰਫਿਊ ਪਹਿਲਾਂ ਵਾਂਗ ਹੀ ਲਾਗੂ ਰਹੇਗਾ।
Total Responses : 266