← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 1 ਮਈ 2020 - ਅੰਮ੍ਰਿਤਸਰ ਦੇ ਸਿਹਤ ਵਿਭਾਗ ਦੇ ਸਿਵਲ ਸਰਜਨ ਡਾ ਜੁਗਲ ਕਿਸ਼ੋਰ ਵੱਲੋਂ ਕੋਰੋਨਾ ਦੇ ਵੱਧ ਦੇ ਪਾਜ਼ੀਟਿਵ ਕੇਸਾਂ ਦੀ ਗਿਣਤੀ ਜਨਤਕ ਕੀਤੀ ਜਾ ਰਹੀ ਹੈ। ਜਿਸ ਦੇ ਚਲਦੇ ਅੱਜ ਮਿਤੀ 1 ਮਈ 2020 ਨੂੰ ਅੰਮ੍ਰਿਤਸਰ ਵਿਖੇ ਸ੍ਰੀ ਹਜ਼ੂਰ ਸਾਹਿਬ ਤੋਂ ਆਈਆਂ ਸੰਗਤਾਂ ਦੇ ਪਾਜ਼ੀਟਿਵ ਕੇਸਾਂ ਦੀ ਗਿਣਤੀ ਅੱਜ ਦੇ ਤਿੰਨ ਨਵੇਂ ਕੇਸਾਂ ਦੇ ਆਉਣ ਤੋਂ ਬਾਅਦ ਗਿਣਤੀ 79 ਹੋ ਗਈ ਹੈ ਅਤੇ ਅੰਮ੍ਰਿਤਸਰ ਦੇ ਪਹਿਲੇ ਪਾਜ਼ੀਟਿਵ 14 ਕੇਸਾਂ ਨੂੰ ਮਿਲਾ ਕੇ ਗਿਣਤੀ 93 ਹੋ ਗਈ ਹੈ।
Total Responses : 265