ਚੰਡੀਗੜ੍ਹ, 1 ਮਈ, 2020: ਸ਼ੁੱਕਰਵਾਰ ਸ਼ਾਮ 6 ਵਜੇ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ 105 ਨਵੇਂ ਮਾਮਲੇ ਸਾਹਮਣੇ ਆਏ ਹਨ। ਪੜ੍ਹੋ ਪੂਰੀ ਰਿਪੋਰਟ...
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
01-05-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
01-05-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ-105
*ਸੰਕਰਮਣ ਦੇ ਸੋਮੇ ਪੰਜਾਬ ਤੋਂ ਬਾਹਰ ਦੇ ਹਨ।
30.04.2020 ਨੂੰ ਕੇਸ:
- ਆਕਸੀਜਨ ’ਤੇ ਰੱਖੇ ਮਰੀਜ਼ਾਂ ਦੀ ਗਿਣਤੀ- 00
- ਆਈਸੀਯੂ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ -00
- ਵੈਂਟੀਲੇਟਰ ’ਤੇ ਮਰੀਜ਼ਾਂ ਦੀ ਗਿਣਤੀ- 01(ਪਟਿਆਲਾ)
- ਠੀਕ ਹੋਏ ਮਰੀਜ਼ਾਂ ਦੀ ਗਿਣਤੀ -04 (ਅੰਮ੍ਰਿਤਸਰ ਤੋਂ 2, ਮੁਕਤਸਰ ਤੋਂ 1 ਅਤੇ ਮਾਨਸਾ ਤੋਂ 1)
- ਮੌਤਾਂ ਦੀ ਗਿਣਤੀ- 00
2.ਪੁਸ਼ਟੀ ਹੋਏ ਕੇਸਾਂ ਦੀ ਗਿਣਤੀ