← ਪਿਛੇ ਪਰਤੋ
ਲੋਕੇਸ਼ ਰਿਸ਼ੀ
ਗੁਰਦਾਸਪੁਰ, 5 ਮਈ 2020 - ਜ਼ਿਲ੍ਹਾ ਗੁਰਦਾਸਪੁਰ 'ਚ 42 ਹੋਰ ਨਵੇਂ ਕੋਰੋਨਾ ਪਜ਼ੀਟਿਵ ਕੇਸ ਸਾਹਮਣੇ ਆਏ ਹਨ। ਜਿਸ ਦੀ ਪੁਸ਼ਟੀ ਗੁਰਦਾਸਪੁਰ ਸਿਵਲ ਸਰਜਨ ਡਾ. ਕ੍ਰਿਸ਼ਨ ਚੰਦ ਵੱਲੋਂ ਕੀਤੀ ਗਈ ਹੈ। ਹੁਣ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਮਰੀਜਾਂ ਦੀ ਕੁੱਲ ਗਿਣਤੀ ਹੋਈ 77 ਹੋ ਗਈ ਹੈ। ਜਦੋਂਕਿ ਇੱਕ ਮਰੀਜ਼ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਅਜੇ ਵੀ 76 ਮਰੀਜ਼ ਜੇਰੇ ਇਲਾਜ ਹਨ।
Total Responses : 265