← ਪਿਛੇ ਪਰਤੋ
ਚੰਡੀਗੜ੍ਹ, 6 ਮਈ, 2020: ਪੰਜਾਬ ਸਰਕਾਰ ਨੇ ਸੂਬੇ 'ਚ ਦੁਕਾਨਾਂ ਖੋਲ੍ਹਣ ਦੇ ਸਮੇਂ ਵਿਚ ਤਬਦੀਲੀ ਕੀਤੀ ਹੈ। ਜਿਸ ਅਨੁਸਾਰ ਹੁਣ ਦੁਕਾਨਾਂ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣੀਆਂ।
ਜਦੋਂ ਕਿ ਅਡੀਸਨ ਚੀਫ ਸੈਕਟਰੀ ਵੱਲੋਂ ਜਾਰੀ ਹੁਕਮਾਂ ਅਨੁਸਾਰ ਬੈਂਕਾਂ 'ਚ ਜਨਤਕ ਲੈਣ-ਦੇਣ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਰਹੇਗਾ।
Total Responses : 266