← ਪਿਛੇ ਪਰਤੋ
ਐਸ ਏ ਐਸ ਨਗਰ, 6 ਮਈ 2020: ਸਫਾਈ ਕਰਮਚਾਰੀ ਕਮਿਸ਼ਨ, ਪੰਜਾਬ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕੀ ਵੱਲੋਂ ਇਸ ਮੁਸ਼ਕਲ ਦੀ ਘੜੀ ਵਿਚ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਆਪਣੇ ਯੋਗਦਾਨ ਦੇ ਹਿੱਸੇ ਵਜੋਂ, ਵਿੱਤੀ ਸਾਲ 2020-21 ਦੇ 3 ਮਹੀਨਿਆਂ ਦੀ ਤਨਖਾਹ ਦਾ 100 ਫੀਸਦੀ ਹਿੱਸਾ ਸਵੈਇੱਛਤ ਤੌਰ ‘ਤੇ ਦੇਣ ਦਾ ਫੈਸਲਾ ਕੀਤਾ ਗਿਆ ਹੈ।
Total Responses : 266