← ਪਿਛੇ ਪਰਤੋ
ਜੀ ਐਸ ਪੰਨੂ
ਪਟਿਆਲਾ, 6 ਮਈ 2020 - ਪੰਜਾਬ ਮਾਲ ਵਿਭਾਗ ਵੱਲੋਂ ਰਜਿਸਟਰੀਆਂ ਕਰਾਉਣ ਦੀ 8 ਮਈ ਨੂੰ ਪ੍ਰਕਿਰਿਆ ਸ਼ੁਰੂ ਕਰਨ ਦੇ ਵਿਚਾਰ ਅਧੀਨ ਹੈ ਜਿਸ ਲਈ ਮਾਲ ਵਿਭਾਗ ਨੂੰ ਰਜਿਸਟਰੀਆਂ ਕਰਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
Total Responses : 266