← ਪਿਛੇ ਪਰਤੋ
ਮੋਹਾਲੀ, 7 ਮਈ 2020 - ਕੋਰੋਨਾ ਵਾਇਰਸ ਤੋਂ ਪੀੜਤ ਇਕ ਹੋਰ ਮਰੀਜ਼ ਨੂੰ ਵੀਰਵਾਰ ਨੂੰ ਪੀਜੀਆਈ ਤੋਂ ਛੁੱਟੀ ਦੇ ਦਿੱਤੀ ਗਈ ਹੈ। 30 ਸਾਲਾ ਪੀਰੂ ਮੱਲਾ ਮੋਹਾਲੀ ਜ਼ਿਲ੍ਹੇ ਦੇ ਨਯਾਗਾਉਂ ਦਾ ਰਹਿਣ ਵਾਲਾ ਹੈ। ਉਸ ਦਾ ਪੀਜੀਆਈ ਵਿਖੇ ਇਲਾਜ ਚੱਲ ਰਿਹਾ ਸੀ। ਵੀਰਵਾਰ ਨੂੰ ਕੁੱਲ ਛੇ ਮਰੀਜ਼ ਠੀਕ ਹੋਏ ਹਨ।
ਹੁਣ ਜ਼ਿਲ੍ਹੇ ਵਿੱਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ 49 ਹੋ ਗਈ ਹੈ। ਜਦੋਂ ਕਿ ਅਜੇ 45 ਐਕਟਿਵ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ
Total Responses : 265