← ਪਿਛੇ ਪਰਤੋ
ਚੰਡੀਗੜ੍ਹ, 8 ਮਈ 2020 - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਮਹਾਮਾਰੀ ਦੌਰਾਨ ਮੀਡੀਆ ਵੱਲੋਂ ਪਾਏ ਜਾ ਰਹੇ ਯੋਗਦਾਨ ਲਈ ਮੀਡੀਆ ਦੇ ਕਰਮੀਆਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਰਫ ਸੂਬੇ 'ਚ ਹੀ ਨਹੀਂ ਸਗੋਂ ਪੂਰੀ ਦੁਨੀਆਂ ਦੇ ਮੀਡੀਆ ਕਰਮੀ, ਲੋਕਾਂ ਨੂੰ ਜਾਗਰੂਕ ਕਰਨ ਅਤੇ ਹਰ ਪ੍ਰਕਾਰ ਦੀ ਸਟੀਕ ਜਾਣਕਾਰੀ ਦੇਣ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾ ਰਹੇ ਹਨ।
Total Responses : 265