ਚੰਡੀਗੜ੍ਹ, 8 ਮਈ 2020 - ਸ਼ੁੱਕਰਵਾਰ ਨੂੰ ਪੰਜਾਬ 'ਚ ਕੁੱਲ 87 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਕਾਰਨ ਸੂਬੇ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 1731 ਹੋ ਗਈ ਹੈ ਜਦੋਂ ਕਿ ਅਜੇ ਵੀ ਸੂਬੇ 'ਚ 1550 ਅੇਕਟਿਵ ਕੇਸ ਹਨ ਪੜ੍ਹੋ ਪੂਰੀ ਰਿਪੋਰਟ...
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
08-05-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
08-05-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ-87
*ਸੰਕਰਮਣ ਦੇ ਸੋਮੇ ਪੰਜਾਬ ਤੋਂ ਬਾਹਰ ਦੇ ਹਨ।
08.05.2020 ਨੂੰ ਕੇਸ:
· ਆਕਸੀਜਨ ’ਤੇ ਰੱਖੇ ਮਰੀਜ਼ਾਂ ਦੀ ਗਿਣਤੀ- 00
· ਆਈਸੀਯੂ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ -00
· ਵੈਂਟੀਲੇਟਰ ’ਤੇਮਰੀਜ਼ਾਂ ਦੀ ਗਿਣਤੀ- 00
· ਠੀਕ ਹੋਏ ਮਰੀਜ਼ਾਂ ਦੀ ਗਿਣਤੀ –3 (ਐਸ.ਏ.ਐਸ. ਨਗਰ)
· ਮੌਤਾਂ ਦੀ ਗਿਣਤੀ-1(ਐਸ.ਏ.ਐਸ. ਨਗਰ)
2. ਕੁੱਲ ਮਾਮਲੇ
ਅੰਤਿਮ ਜ਼ਿਲ੍ਹਾਵਾਰ ਆਂਕੜੇ ਜ਼ਿਲ੍ਹਿਆਂ ਦੇ ਸ਼ਿਫਟਿੰਗ/ਡੁਪਲੀਕੇਟ ਕੇਸਾਂ ਕਾਰਨ ਵਿਭਿੰਨ ਹੋ ਸਕਦੇ ਹਨ।