← ਪਿਛੇ ਪਰਤੋ
ਜੀ ਐਸ ਪੰਨੂ
ਪਟਿਆਲਾ, 9 ਮਈ 2020 - ਡਿਊਟੀ ਦੌਰਾਨ ਕੋਵਿਡ-19 ਨਾਲ ਹੋਈ ਮੌਤ 'ਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਐਕਸਗਰੇਸ਼ੀਆ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਇੱਕ ਸਰਕੁਲਰ ਵੀ ਜਾਰੀ ਕੀਤਾ ਗਿਆ ਹੈ।
ਸਰਕੂਲਰ ਦੀ ਕਾਪੀ ਨਾਲ ਨੱਥੀ ਪੀ.ਡੀ.ਐਫ 'ਚ ਦੇਖੋ
Total Responses : 265