ਚੰਡੀਗੜ੍ਹ, 10 ਮਈ 2020 - ਐਤਵਾਰ ਨੂੰ ਪੰਜਾਬ 'ਚ 61 ਕੇਸ ਸਾਹਮਣੇ ਆਏ ਹਨ ਜਿਸ ਕਾਰਨ ਸੂਬੇ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 1823 ਹੋੋ ਗਈ ਹੈ। ਜਦੋਂ ਕਿ ਸੂਬੇ 'ਚ ਅਜੇ ਵੀ ਐਕਟਿਵ ਕੇਸਾਂ ਦੀ ਗਿਣਤੀ 1626 ਹੈ। ਜਦੋਂ ਕਿ 3845 ਰਿਪੋਰਟਾਂ ਦੀ ਉਡੀਕ ਹੈ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
10-05-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
10-05-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ-61
10.05.2020 ਨੂੰ ਕੇਸ:
· ਆਕਸੀਜਨ ’ਤੇ ਰੱਖੇ ਮਰੀਜ਼ਾਂ ਦੀ ਗਿਣਤੀ- 00
· ਆਈਸੀਯੂ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ -00
· ਵੈਂਟੀਲੇਟਰ ’ਤੇਮਰੀਜ਼ਾਂ ਦੀ ਗਿਣਤੀ- 01(ਅੰਮ੍ਰਿਤਸਰ)
· ਠੀਕ ਹੋਏ ਮਰੀਜ਼ਾਂ ਦੀ ਗਿਣਤੀ –9(1 ਮਾਨਸਾ, 2 ਐਸ.ਏ.ਐਸ.ਨਗਰ, 5 ਜਲੰਧਰ, 1 ਪਠਾਨਕੋਟ)
· ਮੌਤਾਂ ਦੀ ਗਿਣਤੀ-00
2. ਕੁੱਲ ਮਾਮਲੇ
ਅੰਤਿਮ ਜ਼ਿਲ੍ਹਾਵਾਰ ਆਂਕੜੇ ਜ਼ਿਲ੍ਹਿਆਂ ਦੇ ਸ਼ਿਫਟਿੰਗ/ਡੁਪਲੀਕੇਟ ਕੇਸਾਂ ਕਾਰਨ ਵਿਭਿੰਨ ਹੋ ਸਕਦੇ ਹਨ।