ਚੰਡੀਗੜ੍ਹ, 12 ਮਈ 2020 - ਮੰਗਲਵਾਰ ਨੂੰ ਪੰਜਾਬ 'ਚ 37 ਕੇਸ ਸਾਹਮਣੇ ਆਏ ਹਨ, ਜਿਸ ਕਾਰਨ ਸੂਬੇ 'ਚ ਕੁੱਲ ਕੇਸਾਂ ਦੀ ਗਿਣਤੀ 1914 ਹੋ ਗਈ ਹੈ। ਜਦੋਂ ਕਿ ਸੂਬੇ 'ਚ ਅਜੇ ਵੀ 1711 ਕੇਸ ਐਕਟਿਵ ਹਨ ਪੜ੍ਹੋ ਪੂਰੀ ਰਿਪੋਰਟ....
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
12-05-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
12-05-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ-37
12.05.2020 ਨੂੰ ਕੇਸ:
· ਆਕਸੀਜਨ ’ਤੇ ਰੱਖੇ ਮਰੀਜ਼ਾਂ ਦੀ ਗਿਣਤੀ- 00
· ਆਈਸੀਯੂ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ -00
· ਵੈਂਟੀਲੇਟਰ ’ਤੇਮਰੀਜ਼ਾਂ ਦੀ ਗਿਣਤੀ- 00
· ਠੀਕ ਹੋਏ ਮਰੀਜ਼ਾਂ ਦੀ ਗਿਣਤੀ –3(2 ਜਲੰਧਰ, 1ਐਸ.ਏ.ਐਸ. ਨਗਰ)
· ਮੌਤਾਂ ਦੀ ਗਿਣਤੀ-01(ਅੰਮ੍ਰਿਤਸਰ)
2. ਕੁੱਲ ਮਾਮਲੇ
ਅੰਤਿਮ ਜ਼ਿਲ੍ਹਾਵਾਰ ਆਂਕੜੇ ਜ਼ਿਲ੍ਹਿਆਂ ਦੇ ਸ਼ਿਫਟਿੰਗ/ਡੁਪਲੀਕੇਟ ਕੇਸਾਂ ਕਾਰਨ ਵਿਭਿੰਨ ਹੋ ਸਕਦੇ ਹਨ।