← ਪਿਛੇ ਪਰਤੋ
ਹੁਸ਼ਿਆਰਪੁਰ, 14 ਮਈ 2020 : ਡਿਪਟੀ ਕਮਿਸਨਰ ਅਪਨੀਤ ਰਿਆਨ ਵੱਲੋਂ ਜ਼ਿਲ੍ਹੇ ਵਿੱਚ ਕਰਫਿਊ ਦੌਰਾਨ ਰੋਜ਼ ਸਵੇਰੇ 7.0 ਵਜੇ ਤੋਂ ਸ਼ਾਮ 6.00 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਜਿਵੇਂ ਕਿ ਸਮਾਜਿਕ ਦੂਰੀ, ਮਾਸਕ ਪਾਉਣਾ, ਸੈਨੀਟਾਈਜ਼ਰ ਦੀ ਵਰਤੋਂ ਕਰਨਾ ਆਦਿ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ।
Total Responses : 266