ਚੰਡੀਗੜ੍ਹ, 14 ਮਈ 2020 - ਵੀਰਵਾਰ ਨੂੰ ਪੰਜਾਬ 'ਚ 11 ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ ਜਿਸ ਕਾਰਨ ਸੁਬੇ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 1935 ਹੋ ਗਈ ਹੈ ਜਦੋਂ ਕਿ ਸੂਬੇ 'ਚ ਅਜੇ ਵੀ 1680 ਕੇਸ ਐਕਟਿਵ ਹਨ। ਪੜ੍ਹੋ ਪੂਰੀ ਰਿਪੋਰਟ...
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
14-05-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
14-05-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ-11
14.05.2020 ਨੂੰ ਕੇਸ:
· ਆਕਸੀਜਨ ’ਤੇ ਰੱਖੇ ਮਰੀਜ਼ਾਂ ਦੀ ਗਿਣਤੀ- 00
· ਆਈਸੀਯੂ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ -00
· ਵੈਂਟੀਲੇਟਰ ’ਤੇਮਰੀਜ਼ਾਂ ਦੀ ਗਿਣਤੀ- 00
· ਠੀਕ ਹੋਏ ਮਰੀਜ਼ਾਂ ਦੀ ਗਿਣਤੀ –23 (ਪਟਿਆਲਾ-8, ਪਠਾਨਕੋਟ-3, ਮਾਨਸਾ-3, ਜਲੰਧਰ-9)
· ਮੌਤਾਂ ਦੀ ਗਿਣਤੀ-00
2. ਕੁੱਲ ਮਾਮਲੇ
ਅੰਤਿਮ ਜ਼ਿਲ੍ਹਾਵਾਰ ਆਂਕੜੇ ਜ਼ਿਲ੍ਹਿਆਂ ਦੇ ਸ਼ਿਫਟਿੰਗ/ਡੁਪਲੀਕੇਟ ਕੇਸਾਂ ਕਾਰਨ ਵਿਭਿੰਨ ਹੋ ਸਕਦੇ ਹਨ।