← ਪਿਛੇ ਪਰਤੋ
ਸੰਜੀਵ ਸੂਦ
ਲੁਧਿਆਣਾ, 15 ਮਈ 2020 - ਲੁਧਿਆਣਾ ਦੇ ਜਨਕਪੁਰੀ ਇਲਾਕੇ 'ਚ 15 ਸਾਲਾ ਦੇ ਮੁੰਡੇ ਦੀ ਮੌਤ ਹੋਣ ਗਈ ਸੀ, ਜਿਸ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੂੰ ਆਈਸੋਲੇਟ ਕਰਕੇ ਜਾਂਚ ਕੀਤੀ ਜਾ ਰਹੀ ਹੈ।
Total Responses : 265