ਚੰਡੀਗੜ੍ਹ, 16 ਮਈ 2020 - ਸ਼ਨੀਵਾਰ ਨੂੰ ਸੂਬੇ 'ਚ 14 ਮਰੀਜ਼ ਸਾਹਮਣੇ ਆਏ ਹਨ ਜਿਸ ਕਾਰਨ ਸੂਬੇ ਮਰੀਜ਼ਾਂ ਦੀ ਕੁੱਲ ਗਿਣਤੀ 1946 ਹੋ ਗਈ ਹੈ। ਜਦੋਂ ਕਿ ਅਜੇ ਵੀ ਸੂਬੇ 'ਚ 657 ਕੇਸ ਐਕਟਿਵ ਹਨ ਅਤੇ 952 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਪੜ੍ਹੋ ਪੂਰੀ ਰਿਪੋਰਟ...
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-9)
16-05-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
16-05-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ-14
*ਸੰਕਰਮਣ ਦੇ ਸੋਮੇਪੰਜਾਬ ਤੋਂ ਬਾਹਰ ਦੇ ਹਨ।
16.05.2020 ਨੂੰ ਕੇਸ:
· ਆਕਸੀਜਨ ’ਤੇ ਰੱਖੇ ਮਰੀਜ਼ਾਂ ਦੀ ਗਿਣਤੀ- 02(ਪਠਾਨਕੋਟ)
· ਆਈਸੀਯੂ ਵਿਚ ਦਾਖ਼ਲ ਮਰੀਜ਼ਾਂ ਦੀ ਗਿਣਤੀ -00
· ਵੈਂਟੀਲੇਟਰ ’ਤੇਮਰੀਜ਼ਾਂ ਦੀ ਗਿਣਤੀ- 00
· ਠੀਕ ਹੋਏ ਮਰੀਜ਼ਾਂ ਦੀ ਗਿਣਤੀ –952
· ਮੌਤਾਂ ਦੀ ਗਿਣਤੀ-00
2.ਜ਼ਿਲ੍ਹਾਵਾਰ ਡਿਸਚਾਰਜ ਹੋਏ ਮਰੀਜ਼
3. ਕੁੱਲ ਮਾਮਲੇ
**4 ਮਰੀਜ਼ਾਂ ਨੂੰ ਤਰਨਤਾਰਨ ਤੋਂ ਅੰਮ੍ਰਿਤਸਰ ਤਬਦੀਲ ਕੀਤਾ ਗਿਆ।
· ਅੰਤਿਮ ਜ਼ਿਲ੍ਹਾਵਾਰ ਆਂਕੜੇ ਜ਼ਿਲ੍ਹਿਆਂ ਦੇ ਸ਼ਿਫਟਿੰਗ/ਡੁਪਲੀਕੇਟ ਕੇਸਾਂ ਕਾਰਨ ਵਿਭਿੰਨ ਹੋ ਸਕਦੇ ਹਨ।