← ਪਿਛੇ ਪਰਤੋ
ਨਵੀਂ ਦਿੱਲੀ, 17 ਮਈ 2020 - ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਮੋਦੀ ਸਰਕਾਰ ਵੱਲੋਂ 31 ਮਈ ਤੱਕ ਲਾਕ ਡਾਊਨ 4.0 ਵਧਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਐੱਨ.ਡੀ.ਐੱਮ.ਏ. ਵੱਲੋਂ ਭਾਰਤ ਦੇ ਸਾਰੇ ਸੂਬਿਆਂ ਨੂੰ ਇਸ ਸਬੰਧੀ ਚਿੱਠੀ ਵੀ ਭੇਜੀ ਗਈ ਹੈ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਲਾਕਡਾਊਨ ਦੌਰਾਨ ਸਾਰੇ ਹੀ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਕੋਰੋਨਾ ਵਾਇਰਸ ਦੀ ਬਿਮਾਰੀ ਦੇ ਨਾਲ ਨਿਪਟਿਆ ਜਾਵੇ।
Total Responses : 265