ਰਵੀ ਜੱਖੂ
ਚੰਡੀਗੜ੍ਹ, 23 ਮਈ 2020 - ਕੋਰੋਨਾ ਮਹਾਂਮਾਰੀ ਦੇ ਕਾਰਨ ਕੋਰੋਨਾ ਦੇ ਮਰੀਜ਼ਾਂ ਨੂੰ ਭੋਜਨ ਦੇਣ ਦੀ ਸਮੱਸਿਆ ਬਣੀ ਰਹਿੰਦੀ ਸੀ। ਜਿਸ ਦੀਆਂ ਕਈ ਸ਼ਿਕਾਇਤਾਂ ਵੀ ਸੁਣਨ ਨੂੰ ਮਿਲੀਆਂ ਸਨ ਪਰ ਹੁਣ ਪੀ.ਜੀ.ਆਈ. ਦੀ ਟੀਮ ਨੇ ਇੱਕ ਅਜਿਹੀ ਰੋਬੋਟ ਟਰਾਲੀ ਬਣਾਈ ਹੈ ਜੋ ਮਰੀਜ਼ਾਂ ਨੂੰ ਖਾਣਾ ਪਹੁੰਚਾਉਣ ਦਾ ਕੰਮ ਕਰੇਗੀ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀ.ਜੀ.ਆਈ.ਦੇ ਡਇਰੈਕਟਰ ਜਗਤ ਰਾਮ ਨੇ ਦੱਸਿਆ ਕਿ ਇਸ ਟਰਾਲੀ ਦਾ ਨਾਮ ਦੂਤ ਰੱਖਿਆ ਗਿਆ ਹੈ ਜਿੱਥੇ ਇਹ ਟਰਾਲੀ ਕੋਰੋਨਾ ਤੋਂ ਪੀੜਤ ਮਰੀਜ਼ਾਂ ਨੂੰ ਖਾਣਾ ਪਹੁੰਚਾਈ ਗਈ ਉੱਥੇ ਕੋਰੋਨਾ ਮਹਾਂਮਾਰੀ ਤੋਂ ਬਾਅਦ ਵੀ ਇਹ ਲਾਹੇਵੰਦ ਸਾਬਿਤ ਹੋਵੇਗੀ।
ਵੀਡੀੳ ਦੇਖਣ ਲਈ ਹੇਠ ਲਿੰਕ 'ਤੇ ਕਲਿੱਕ ਕਰੋ :-
https://www.facebook.com/BabushahiDotCom/videos/673724019860390/