← ਪਿਛੇ ਪਰਤੋ
ਚੰਡੀਗੜ੍ਹ, 25 ਮਈ 2020 - ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਦੇ ਆਈਸੋਲੇਸ਼ਨ ਵਾਰਡ ਵਿੱਚੋਂ ਅੱਜ 10 ਹੋਰ ਕੋਰੋਨਾ ਪਾਜ਼ਿਟਿਵ ਮਰੀਜ਼ਾਂ ਨੂੰ ਸਿਹਤਯਾਬ ਹੋਣ ਮਗਰੋਂ ਛੁੱਟੀ ਦਿੱਤੀ ਗਈ । ਹੁਣ ਫਰੀਦਕੋਟ ਕੋਰੋਨਾ ਮੁਕਤ ਜ਼ਿਲ੍ਹਾ ਬਣ ਗਿਆ ਹੈ। ਹੁਣ ਤੱਕ ਜ਼ਿਲ੍ਹੇ ਦੇ 62 ਕੋਰੋਨਾ ਮਰੀਜ਼ ਸਿਹਤਯਾਬ ਹੋ ਚੁੱਕੇ ਹਨ।
Total Responses : 265