← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 12 ਜੂਨ 2020 - ਅੰਮ੍ਰਿਤਸਰ ਸ਼ਹਿਰੀ ਦੇ ਥਾਣਾ ਗੇਟ ਹਕੀਮਾਂ ਵਿਖੇ ਤਾਇਨਾਤ ਇੱਕ ਥਾਣੇਦਾਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।ਦੱਸਣਯੋਗ ਹੈ ਕਿ ਇਹ ਏ.ਐੱਸ.ਆਈ ਅਜਨਾਲਾ ਦੇ ਨੇੜਲੇ ਇੱਕ ਪਿੰਡ ਦਾ ਰਹਿਣ ਵਾਲਾ ਹੈ।
Total Responses : 265