← ਪਿਛੇ ਪਰਤੋ
ਫ਼ਿਰੋਜ਼ਪੁਰ 19 ਜੂਨ 2020 : ਫਿਰੋਜ਼ਪੁਰ ਅੰਦਰ ਕੋਰੋਨਾ ਦੇ ਮਰੀਜ਼ਾਂ ਦਾ ਅਉਣਾ ਜਾਰੀ ਹੈ। ਫਿਰੋਜ਼ਪੁਰ ਸ਼ਹਿਰ ਦੀ ਹਾਊਸਿੰਗ ਬੋਰਡ ਕਲੌਨੀ ਦੇ ਇਕ ਨੌਜਵਾਨ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਬਾਰੇ ਪ੍ਰਸ਼ਾਸ਼ਨ ਵਲੋਂ ਪੁਸ਼ਟੀ ਕੀਤੀ ਗਈ ਹੈ l ਇਸ ਦੇ ਨਾਲ ਹੀ ਜ਼ਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 11 ਹੋ ਗਈ ਹੈ।
Total Responses : 265