← ਪਿਛੇ ਪਰਤੋ
ਐਸ ਏ ਐਸ ਨਗਰ, 02 ਜੁਲਾਈ 2020: ਜ਼ਿਲ੍ਹੇ ਵਿੱਚ ਅੱਜ ਪੰਜ ਮਰੀਜ਼ ਕਰੋਨਾ ਵਾਇਰਸ ਤੋਂ ਠੀਕ ਹੋਏ ਹਨ ਅਤੇ ਉਹਨਾਂ ਨੂੰ ਛੁੱਟੀ ਦਿਤੀ ਗਈ ਹੈ। ਇਹ ਪ੍ਰਗਟਾਵਾ ਅੱਜ ਇਥੇ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੀਤਾ। ਇਨ੍ਹਾਂ ਵਿਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਹੈ। ਸਾਰੇ ਮੁਹਾਲੀ ਨਾਲ ਸਬੰਧਤ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅੱਜ 4 ਨਵੇਂ ਮਾਮਲੇ ਵੀ ਸਾਹਮਣੇ ਆਏ। ਹੁਣ ਤੱਕ, ਐਕਟਿਵ ਕੇਸ ਦੀ ਗਿਣਤੀ 73 ਅਤੇ ਠੀਕ ਕੀਤੇ ਕੇਸ 203 ਹਨ।
Total Responses : 266