← ਪਿਛੇ ਪਰਤੋ
ਰਵੀ ਜੱਖੂ
ਚੰਡੀਗੜ੍ਹ 16 ਜੁਲਾਈ 2020: ਪੰਜਾਬ ਅੰਦਰ ਲਗਾਤਾਰ ਵਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਆਪਣੇ ਕਰਮਚਾਰੀਆਂ ਨੂੰ ਪੁਲਿਸ ਦਫਤਰਾਂ ਅੰਦਰ ਸਿਰਫ 50 ਫੀਸਦ ਸਟਾਫ ਮੌਜੂਦ ਰਹਿਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਸੋਸ਼ਲ ਡਿਸਟੈਂਸਿੰਗ ਬਣਾ ਕੇ ਰੱਖੀ ਜਾ ਸਕੇ।
ਸਬੰਧਤ ਜਾਰੀ ਹੋਏ ਆਰਡਰ ਦੀ ਕਾਪੀ ਹੇਠ ਪੜ੍ਹੋ :
Total Responses : 265