← ਪਿਛੇ ਪਰਤੋ
ਚੰਡੀਗੜ੍ਹ, 28 ਜੁਲਾਈ 2020 - ਪੰਜਾਬ 'ਚ ਮੰਗਲਵਾਰ ਨੂੰ ਕੋਰੋਨਾ ਦੇ 612 ਨਵੇਂ ਕੇਸ ਸਾਹਮਣੇ ਆਏ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 4290 ਹੋ ਗਈ ਹੈ। ਜਦੋਂ ਕਿ ਸੂਬੇ 'ਚ ਕੁੱਲ ਮਰੀਜ਼ਾਂ ਦੀ ਗਿਣਤੀ 14378 ਹੋ ਗਈ ਹੈ ਜਦੋਂ ਕਿ 9752 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 265