← ਪਿਛੇ ਪਰਤੋ
ਸੰਜੀਵ ਸੂਦ
ਲੁਧਿਆਣਾ, 2 ਅਗਸਤ 2020 - 2 ਅਗਸਤ ਦੀ ਸ਼ਾਮ ਤੱਕ ਲੁਧਿਆਣਾ ਵਿੱਚ ਕੋਰੋਨਾ ਦੇ 99 ਨਵੇਂ ਕੇਸਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਸਿਵਲ ਸਰਜਨ ਡਾ: ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ 99 ਨਵੇਂ ਕੇਸਾਂ 'ਚੋਂ 78 ਮਰੀਜ਼ ਜ਼ਿਲ੍ਹਾ ਲੁਧਿਆਣਾ ਦੇ ਹਨ ਜਦੋਂ ਕਿ 21 ਦੂਜੇ ਜ਼ਿਲ੍ਹਿਆਂ ਦੇ ਹਨ। ਇਸ ਤੋਂ ਇਲਾਵਾ 8 ਮਰੀਜ਼ਾਂ ਦੀ ਮੌਤ ਹੋਈ ਹੈ। ਮਰਨ ਵਾਲੇ ਸਾਰੇ ਮਰੀਜ਼ ਕੋਰੋਨਾ ਦੇ ਨਾਲ-ਨਾਲ ਹੋਰ ਬਿਮਾਰੀਆਂ ਨਾਲ ਤੋਂ ਵੀ ਪੀੜਤ ਸਨ।
Total Responses : 265