← ਪਿਛੇ ਪਰਤੋ
ਫਿਰੋਜ਼ਪੁਰ 30 ਜੁਲਾਈ 2020 : ਜ਼ਿਲ੍ਹੇ ਵਿੱਚ ਅੱਜ ਆਈਆਂ ਰਿਪੋਰਟਾਂ ਅਨੁਸਾਰ 26 ਨਵੇਂ ਮਰੀਜ਼ ਸਾਹਮਣੇ ਆਏ ਹਨ ਜੋ ਵਖ ਵਖ ਥਾਵਾਂ ਨਾਲ ਸਬੰਧਤ ਦਸੇ ਜਾ ਰਹੇ ਹਨ। ਜ਼ਿਲ੍ਹੇ ਵਿੱਚ ਪੋਜ਼ਟਿਵ ਕੇਸਾਂ ਦੀ ਗਿਣਤੀ ਹੁਣ 260 ਹੋ ਗਈ ਹੈ। ਰੋਜ਼ਾਨਾ ਐਨੀ ਵੱਡੀ ਪੱਧਰ 'ਤੇ ਕੋਰੋਨਾ ਮਰੀਜ਼ਾਂ ਦੇ ਆਉਣ ਨਾਲ ਜ਼ਿਲ੍ਹਾ ਵਾਸੀਆਂ ਦੀ ਚਿੰਤਾ ਵਧ ਰਹੀ ਹੈ।
Total Responses : 265