ਦੇਖੋ , ਬਾਜਵਾ ਤੇ ਦੂਲੋਂ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਲਈ ਕਿਸ ਨੂੰ ਮੰਨਦੇ ਨੇ ਜ਼ਿੰਮੇਵਾਰ ?
ਰਵੀ ਜੱਖੂ
ਚੰਡੀਗੜ੍ਹ , 3 ਅਗਸਤ , 2020 : ਪੰਜਾਬ ਦੇ ਕਾਂਗਰਸੀ ਰਾਜ ਸਭਾ ਮੈਂਬਰ ਪ੍ਰਤਾਪ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਸ਼ਰਾਬ ਨਾਲ ਹੋਇਆ ਮੌਤਾਂ ਦੇ ਮੁੱਦੇ ਤੇ ਅੱਜ ਆਪਣੀ ਹੀ ਕੈਪਟਨ ਸਰਕਾਰ ਨੂੰ ਕਟਹਿਰੇ 'ਚ ਖੜ੍ਹਾ ਕਰਦੇ ਹੋਏ ਰਾਜਪਾਲ ਪੰਜਾਬ ਨਾਲ ਮੁਲਾਕਾਤ ਕੀਤੀ . . ਉਨ੍ਹਾਂ ਇਸ ਕਾਂਡ ਦੀ ਸੀ ਬੀ ਆਈ ਜਾਂਚ ਕਰਾਏ ਜਾਣ ਦੀ ਮੰਗ ਕੀਤੀ ਅਤੇ ਇਸ ਲਈ ਜ਼ਿੰਮੇਵਾਰ ਸਾਰੇ ਦੋਸ਼ੀਆਂ ਤੇ ਸਖ਼ਤ ਕਰਵਾਈ ਦੀ ਮੰਗ ਕੀਤੀ .
ਰਾਜਪਾਲ ਨੂੰ ਮਿਲਣ ਤੋਂ ਬਾਦ ਉਨ੍ਹਾਂ ਦੋਹਾਂ ਨੇ ਕੀ ਕਿਹਾ ,
ਇਸ ਲਈ ਹੇਠਲੇ ਲਿੰਕ ਤੇ ਕਲਿੱਕ ਕਰੋ :