← ਪਿਛੇ ਪਰਤੋ
ਲੁਧਿਆਣਾ, 8 ਅਗਸਤ 2020 - ਲੁਧਿਆਣਾ ਵਿੱਚ ਕੋਰੋਨਾ ਵਾਇਰਸ ਦੇ 314 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ 'ਚੋਂ 18 ਮਰੀਜ਼ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ ਜਦੋਂ ਕਿ ਬਾਕੀ 296 ਮਰੀਜ਼ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਵਿਚੋਂ 10 ਮਰੀਜ਼ਾਂ ਦੀ ਮੌਤ ਹੋਈ ਹੈ।
Total Responses : 265