← ਪਿਛੇ ਪਰਤੋ
ਫਿਰੋਜ਼ਪੁਰ 11 ਅਗਸਤ 2020 - ਫਿਰੋਜ਼ਪੁਰ ਸਿਹਤ ਵਿਭਾਗ ਦੀ ਜਾਣਕਾਰੀ ਮੁਤਾਬਿਕ ਅੱਜ ਜ਼ਿਲ੍ਹੇ ਵਿਚ 12 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਕੁਝ ਲੋਕਾਂ ਦੀ ਕੋਰੋਨਾ ਰਿਪੋਰਟ ਆਉਣੀ ਬਾਕੀ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਕੋਰੋਨਾ ਮਰੀਜ਼ਾਂ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਹੈ ਅਤੇ ਇਹ ਲੋਕ ਜਿਨ੍ਹਾਂ ਦੇ ਸੰਪਰਕ ਵਿਚ ਆਏ ਸਨ, ਉਨ੍ਹਾਂ ਲੋਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਹੁਣ ਜ਼ਿਲ੍ਹੇ ਵਿੱਚ 357 ਐਕਟਿਵ ਕੇਸ ਅਤੇ 334 ਨੂੰ ਠੀਕ ਹੋ ਚੁੱਕੇ ਹਨ। ਜਦਕਿ 10 ਮੌਤਾਂ ਹੋ ਚੁੱਕੀਆਂ ਹਨ।
Total Responses : 265