← ਪਿਛੇ ਪਰਤੋ
ਚੰਡੀਗੜ੍ਹ, 13 ਅਗਸਤ 2020 - ਪੰਜਾਬ 'ਚ ਵੀਰਵਾਰ ਸ਼ਾਮ ਤੱਕ ਕੋਰੋਨਾ ਦੇ 1035 ਕੇਸ ਸਾਹਮਣੇ ਆਏ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 9391 ਹੋ ਗਈ ਹੈ। ਜਦੋਂ ਕਿ ਸੂਬੇ 'ਚ ਕੁੱਲ ਮਰੀਜ਼ਾਂ ਦੀ ਗਿਣਤੀ 27936 ਹੋ ਗਈ ਹੈ ਜਦੋਂ ਕਿ 17839 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 265