← ਪਿਛੇ ਪਰਤੋ
ਚੰਡੀਗੜ੍ਹ, 15 ਅਗਸਤ 2020 - ਪੰਜਾਬ 'ਚ ਸ਼ਨੀਵਾਰ ਸ਼ਾਮ ਤੱਕ ਕੋਰੋਨਾ ਦੇ 1033 ਕੇਸ ਆਏ ਸਾਹਮਣੇ ਆਏ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 10407 ਹੋ ਗਈ ਹੈ। ਜਦੋਂ ਕਿ ਸੂਬੇ 'ਚ ਕੁੱਲ ਮਰੀਜ਼ਾਂ ਦੀ ਗਿਣਤੀ 30041 ਹੋ ਗਈ ਹੈ ਜਦੋਂ ਕਿ 18863 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਉੱਥੇ ਅੱਜ ਸੂਬੇ 'ਚ 40 ਮੌਤਾਂ ਹੋਈਆਂ ਹਨ ਜਦੋਂ ਹੁਣ ਤੱਕ ਸੂਬੇ 'ਚ ਕੁੱਲ 771 ਮੌਤਾਂ ਹੋ ਚੁੱਕੀਆਂ ਹਨ। ਪੜ੍ਹੋ ਪੂਰੀ ਰਿਪੋਰਟ...
Total Responses : 265