← ਪਿਛੇ ਪਰਤੋ
ਲਖਨਊ, 16 ਅਗਸਤ 2020 - ਉੱਤਰ ਪ੍ਰਦੇਸ਼ ਦੇ ਹੋਮਗਾਰਡ ਮੰਤਰੀ ਅਤੇ ਸਾਬਕਾ ਕ੍ਰਿਕਟਰ ਚੇਤਨ ਚੌਹਾਨ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਲਖਨਊ ਵਿਚ ਮੇਦਾਂਤਾ ਵਿਚ ਇਲਾਜ ਚੱਲ ਰਿਹਾ ਸੀ ਅਤੇ ਉਨ੍ਹਾਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਲਾਈਫ ਸਪੋਰਟ ਸਿਸਟਮ 'ਤੇ ਰੱਖਿਆ ਗਿਆ ਸੀ, ਚੇਤਨ ਚੌਹਾਨ ਕਿਡਨੀ ਦੀ ਬਿਮਾਰੀ ਤੋਂ ਵੀ ਪੀੜਤ ਸਨ।
Total Responses : 265