← ਪਿਛੇ ਪਰਤੋ
ਚੰਡੀਗੜ੍ਹ, 2 ਜੁਲਾਈ 2020 - ਪੰਜਾਬ 'ਚ ਮੰਗਲਵਾਰ ਸ਼ਾਮ ਤੱਕ ਕੋਰੋਨਾ ਦੇ ਰਿਕਾਰਡ 1704 ਕੇਸ ਸਾਹਮਣੇ ਆਏ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 11740 ਹੋ ਗਈ ਹੈ। ਜਦੋਂ ਕਿ ਸੂਬੇ 'ਚ ਕੁੱਲ ਮਰੀਜ਼ਾਂ ਦੀ ਗਿਣਤੀ 34400 ਹੋ ਗਈ ਹੈ ਜਦੋਂ ਕਿ 21762 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 265