← ਪਿਛੇ ਪਰਤੋ
ਸੰਜੀਵ ਸੂਦ
ਲੁਧਿਆਣਾ, 21 ਅਗਸਤ 2020 - ਲੁਧਿਆਣਾ ਵਿਚ ਸ਼ੁੱਕਰਵਾਰ ਸ਼ਾਮ ਤੱਕ ਕੋਰੋਨਾ ਦੇ 485 ਨਵੇਂ ਕੇਸ ਸਾਹਮਣੇ ਆਏ ਹਨ ਜਿਨ੍ਹਾਂ ਵਿਚ 462 ਲੁਧਿਆਣਾ ਨਾਲ ਜਦਕਿ 22 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ 'ਚ ਕੋਰੋਨਾ ਦੇ 9 ਮਰੀਜ਼ਾਂ ਦੀ ਮੌਤ ਹੋਈ ਹੈ, ਜਿਨ੍ਹਾਂ 'ਚੋਂ 8 ਮ੍ਰਿਤਕ ਮਰੀਜ਼ ਲੁਧਿਆਣਾ ਨਾਲ ਜਦਕਿ 1 ਮਰੀਜ਼ ਫ਼ਤਿਹਗੜ੍ਹ ਸਾਹਿਬ ਨਾਲ ਸਬੰਧਿਤ ਸੀ। ਉੱਥੇ ਹੀ ਹੁਣ ਤੱਕ 5523 ਕੋਰੋਨਾ ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।
Total Responses : 265