← ਪਿਛੇ ਪਰਤੋ
ਚੰਡੀਗੜ੍ਹ, 22 ਅਗਸਤ 2020 - ਪੰਜਾਬ 'ਚ ਸ਼ਨੀਵਾਰ ਸ਼ਾਮ ਤੱਕ ਕੋਰੋਨਾ ਕਾਰਨ 45 ਮੌਤਾਂ ਹੋਈਆਂ ਹਨ ਜਦੋਂ ਕਿ 1320 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 15305 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 40643 ਹੋ ਗਈ ਹੈ ਜਦੋਂ ਕਿ 24302 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 265