← ਪਿਛੇ ਪਰਤੋ
ਲੁਧਿਆਣਾ, 27 ਅਗਸਤ 2020: ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਲਾਂਪੁਰ ਦਾਖਾ ਸਹਿਰ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋ 13 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਜਿਸ ਨਾਲ ਮੁੱਲਾਪੁਰ ਸ਼ਹਿਰ ਵਿੱਚ ਵਿਕਾਸ ਦੇ ਕੰਮ ਜ਼ੋਰਾ 'ਤੇ ਹਨ। ਕੈਪਟਨ ਸੰਧੂ ਨੇ ਕਿਹਾ ਕਿ ਦਸੰਬਰ 2020 ਤੱਕ ਸਾਰੇ ਵਿਕਾਸ ਦੇ ਕੰਮ ਮੁਕੰਮਲ ਕਰ ਲਏ ਜਾਣਗੇ । ਮੁੱਲਾਪੁਰ ਦਾਖਾ ਸ਼ਹਿਰ ਦੀ ਕੋਈ ਵੀ ਗਲੀ /ਸੜਕ ਕੱਚੀ ਨਹੀ ਰਹਿਣ ਦਿੱਤੀ ਜਾਵੇਗੀ
Total Responses : 265