← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 29 ਅਗਸਤ 2020 - ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਸਰਕਾਰ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਦਿੱਤੇ ਗਏ ਮੌਜੂਦਾ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਸ਼ਹਿਰਾਂ/ਕਸਬਿਆਂ ਵਿੱਚ ਸ਼ਰਾਬ ਦੇ ਠੇਕਿਆਂ ਨੂੰ ਸ਼ਾਮ 6.30 ਵਜੇ ਤੱਕ ਸਖ਼ਤੀ ਨਾਲ ਬੰਦ ਕਰਵਾਉਣ ਦੀਆਂ ਹਦਾਇਤਾਂ ਪੁਲਿਸ ਨੂੰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਆਦੇਸ਼ 31 ਅਗਸਤ ਤੱਕ ਹਨ ਅਤੇ ਉਸ ਤੋਂ ਬਾਅਦ ਸਰਕਾਰ ਵੱਲੋਂ ਕੀਤੀ ਜਾਣ ਵਾਲੀ ਸਮੀਖਿਆ ਦੇ ਆਧਾਰ ਉੱਤੇ ਨਵੇਂ ਫੈਸਲੇ ਆ ਸਕਦੇ ਹਨ।
Total Responses : 265