← ਪਿਛੇ ਪਰਤੋ
ਚੰਡੀਗੜ੍ਹ, 29 ਅਗਸਤ 2020 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 41 ਹੋਈਆਂ ਹਨ ਜਦੋਂ ਕਿ 1474 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 15409 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 50848 ਹੋ ਗਈ ਹੈ ਜਦੋਂ ਕਿ 34091 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 265