← ਪਿਛੇ ਪਰਤੋ
ਚੰਡੀਗੜ੍ਹ, 2 ਸਤੰਬਰ 2020 - ਪੰਜਾਬ 'ਚ ਬੁੱਧਵਾਰ ਸ਼ਾਮ ਤੱਕ ਕੋਰੋਨਾ ਕਾਰਨ 106 ਮੌਤਾਂ ਹੋਈਆਂ ਹਨ ਜਦੋਂ ਕਿ 1514 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 15629 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 56989 ਹੋ ਗਈ ਹੈ ਜਦੋਂ ਕਿ 39742 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 265